Daniel 11:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਬਹੁਤ ਸਾਰੇ ਦੇਸਾਂ ਵਿੱਚ ਆਪਣੀ ਸ਼ਕਤੀ ਦਰਸਾਵੇਗਾ। ਮਿਸਰ ਵੀ ਜਾਣ ਜਾਵੇਗਾ ਕਿ ਉਹ ਕਿੰਨਾ ਸ਼ਕਤੀਸ਼ਾਲੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ।