Daniel 11:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੋਨੇ ਅਤੇ ਚਾਂਦੀ ਦੇ ਖਜ਼ਾਨੇ ਹਾਸਿਲ ਕਰੇਗਾ ਅਤੇ ਮਿਸਰ ਦੀਆਂ ਸਾਰੀਆਂ ਦੌਲਤਾਂ ਵੀ। ਲੂਬੀਆਂ ਅਤੇ ਕੂਸ਼ੀਆਂ ਦੇ ਦੇਸ ਉਸਦਾ ਹੁਕਮ ਮੰਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਸੋਨੇ, ਚਾਂਦੀ ਦੇ ਖ਼ਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਰ ਕੂਸ਼ੀ ਉਸ ਦੇ ਮਗਰ ਲੱਗਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਸੋਨੇ, ਚਾਂਦੀ ਦੇ ਖਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ।