Daniel 11:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਉੱਤਰੀ ਰਾਜਾ ਪੂਰਬ ਅਤੇ ਉੱਤਰ ਦੀਆਂ ਖਬਰਾਂ ਸੁਣੇਁਗਾ ਜੋ ਉਸ ਨੂੰ ਭੈਭੀਤ ਅਤੇ ਕ੍ਰੋਧਵਾਨ ਕਰਨਗੀਆਂ। ਉਹ ਬਹੁਤ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਨ੍ਹਾਂ ਨੂੰ ਮੂਲੋਂ ਮਿਟਾ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖ਼ਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਹਨਾਂ ਨੂੰ ਮੂਲੋਂ ਮਿਟਾ ਸੁੱਟੇ।