Daniel 11:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪਰਤਾਪਵਾਨ ਪਵਿੱਤ੍ਰ ਪਹਾੜ ਦੇ ਵਿਚਕਾਰ ਲਾਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।