Daniel 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੱਖਣੀ ਰਾਜਾ ਸ਼ਕਤੀਸ਼ਾਲੀ ਹੋ ਜਾਵੇਗਾ। ਪਰ ਫ਼ੇਰ ਉਸ ਦੇ ਕਮਾਂਡਰਾਂ ਵਿੱਚੋਂ ਇੱਕ ਜਾਣਾ ਦੱਖਣੀ ਰਾਜੇ ਨੂੰ ਹਰਾ ਦੇਵੇਗਾ। ਕਮਾਂਡਰ ਹਕੂਮਤ ਕਰਨ ਲੱਗ ਜਾਵੇਗਾ। ਅਤੇ ਉਹ ਬਹੁਤ ਸ਼ਕਤੀਸ਼ਾਲੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣ ਦਾ ਰਾਜਾ ਜ਼ੋਰ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ ਅਤੇ ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦਾ ਰਾਜਾ ਜਿੱਤ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ, ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ।