Daniel 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਉਸ ਦੇ ਪਰਿਵਾਰ ਦਾ ਇੱਕ ਬੰਦਾ ਦੱਖਣੀ ਰਾਜੇ ਦੀ ਥਾਂ ਲੈਣ ਲਈ ਆਵੇਗਾ। ਉਹ ਉੱਤਰੀ ਰਾਜੇ ਦੀਆਂ ਫ਼ੌਜਾਂ ਉੱਤੇ ਹਮਲਾ ਕਰ ਦੇਵੇਗਾ। ਉਹ ਉਸ ਰਾਜੇ ਦੇ ਮਜ਼ਬੂਤ ਕਿਲੇ ਅੰਦਰ ਜਾਵੇਗਾ। ਉਹ ਲੜੇਗਾ ਅਤੇ ਜਿਤ੍ਤੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ । ਉਹ ਇੱਕ ਫੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹੱਲਾ ਕਰ ਕੇ ਉਨ੍ਹਾਂ ਨੂੰ ਹਰਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ।