Daniel 11:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਦੇ ਦਿਓਤਿਆਂ ਨੂੰ ਉਨ੍ਹਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਨ੍ਹਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਵਰਿਹਾਂ ਤੀਕਰ ਉਹ ਉੱਤਰ ਦੇ ਰਾਜੇ ਦੇ ਛੇੜਨ ਤੋਂ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹਨਾਂ ਦੇ ਦੇਵਤਿਆਂ ਨੂੰ ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਹਨਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਸਾਲਾਂ ਤੱਕ ਉਹ ਉੱਤਰ ਦੇ ਰਾਜੇ ਨੂੰ ਛੇੜਨ ਤੋਂ ਰਹੇਗਾ।