Daniel 11:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਰਾਜਾ ਦੱਖਣੀ ਰਾਜ ਉੱਤੇ ਹਮਲਾ ਕਰੇਗਾ। ਪਰ ਉਹ ਹਾਰ ਜਾਵੇਗਾ, ਅਤੇ ਫ਼ੇਰ ਉਹ ਆਪਣੇ ਦੇਸ ਨੂੰ ਵਾਪਸ ਚੱਲਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ।