Daniel 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਪਵਿੱਤਰ ਬਣਾਏ ਜਾਣਗੇ। ਉਹ ਆਪਣੇ-ਆਪ ਨੂੰ ਸਾਫ਼ ਬਣਾ ਲੈਣਗੇ। ਪਰ ਮੰਦੇ ਲੋਕ ਬਦੀ ਕਰਦੇ ਰਹਿਣਗੇ। ਅਤੇ ਉਹ ਮੰਦੇ ਲੋਕ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਣਗੇ। ਪਰ ਸਿਆਣੇ ਬੰਦੇ ਇਨ੍ਹਾਂ ਗੱਲਾਂ ਨੂੰ ਸਮਝ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬਥੇਰੇ ਆਪਣੇ ਆਪ ਨੂੰ ਪਵਿੱਤ੍ਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ ਪਰ ਬੁੱਧਵਾਨ ਸਮਝਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।