Daniel 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰੋਜ਼ਾਨਾ ਬਲੀ ਰੋਕ ਦਿੱਤੀ ਜਾਵੇਗੀ। ਉਸ ਸਮੇਂ ਤੋਂ ਲੈ ਕੇ 1,290 ਦਿਨ ਗੁਜ਼ਰ ਜਾਣਗੇ ਜਦੋਂ ਉਹ ਸਮਾਂ ਆਵੇਗਾ ਕਿ ਤਬਾਹੀ ਲਿਆਉਣ ਵਾਲੀ ਭਿਆਨਕ ਸ਼ੈ ਸਥਾਪਿਤ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਵੇਲੇ ਥੀਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਵੇ ਦਿਨ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।