Daniel 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੀ ਮਿੱਟੀ ਵਿੱਚ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ ਅਤੇ ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।