Daniel 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।