Daniel 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਦਾਨੀਏਲ ਨੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਦੋ ਹੋਰ ਖਲੋਤੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ