Daniel 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, “ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਸੁਥਰੇ ਲੀੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਪੁੱਛਿਆ ਭਈ ਏਹ ਅਚਰਜ ਗੱਲਾਂ ਕਿੰਨੇ ਚਿਰ ਪਿੱਛੋਂ ਅੰਤ ਤੋੜੀ ਪੁੱਜਣਗੀਆਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?