Daniel 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, “ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਨ੍ਹਾਂ ਗੱਲਾਂ ਦਾ ਓੜਕ ਕੀ ਹੋਵੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?