Daniel 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਨੇ ਜਵਾਬ ਦਿੱਤਾ, “ਜਾ, ਦਾਨੀਏਲ ਆਪਣੇ ਜੀਵਨ ਚਲਦਾ ਚਲ। ਇਸ ਵਿੱਚ ਹੀ ਸੰਦੇਸ਼ ਛੁਪੀਆ ਹਇਆ ਹੈ। ਇਹ ਉਦੋਂ ਤੀਕ ਭੇਤ ਰਹੇਗਾ ਜਦੋਂ ਤੱਕ ਕਿ ਅੰਤ ਸਮਾਂ ਨਹੀਂ ਆ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਪੁਰ ਤੁਰਿਆ ਜਾਹ ਕਿਉਂ ਜੋ ਏਹ ਗੱਲਾਂ ਓੜਕ ਦੇ ਵੇਲੇ ਤੀਕਰ ਮੁੰਦੀਆਂ ਹੋਈਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।