Daniel 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।