Daniel 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ।