Daniel 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਗਿਆਨੀਆਂ ਨੂੰ ਨਾਸ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ ਕਰੋ!