Daniel 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਕਮ ਨਿੱਕਲਿਆ ਅਤੇ ਗਿਆਨੀਆਂ ਨੇ ਮਾਰੇ ਜਾਣਾ ਸੀ ਤੇ ਉਨ੍ਹਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਢੂੰਡਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਇਹ ਹੁਕਮ ਨਿੱਕਲਿਆ ਅਤੇ ਵਿਦਵਾਨਾਂ ਨੇ ਮਾਰੇ ਜਾਣਾ ਸੀ ਤੇ ਉਹਨਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਲੱਭਿਆ।