Daniel 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਨੀਏਲ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਗਿਆਨੀਆਂ ਨੂੰ ਮਾਰ ਸੁੱਟਣ ਲਈ ਨਿੱਕਲਿਆ ਸੀ ਮੱਤ ਤੇ ਬੁੱਧ ਨਾਲ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਰਾਜੇ ਦੇ ਜੱਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਵਿਦਵਾਨਾਂ ਨੂੰ ਮਾਰਨ ਲਈ ਨਿੱਕਲਿਆ ਸੀ, ਸੋਚ ਵਿਚਾਰ ਅਤੇ ਬੁੱਧ ਨਾਲ ਬੋਲਿਆ।