Daniel 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈॽ ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ।