Daniel 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਅਰਦਾਸ ਕੀਤੀ ਭਈ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।