Daniel 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਪਤਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ,