Daniel 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਏਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਗਿਆਨੀਆਂ ਦੇ ਨਾਲ ਨਾਸ ਨਾ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ ਨਾ ਹੋਣ।