Daniel 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁਲ੍ਹ ਗਿਆ ਅਤੇ ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਧੰਨਵਾਦ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ।