Daniel 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!
Punjabi Bible 2016 - ਪਵਿੱਤਰ ਬਾਈਬਲ O.V.
ਦਾਨੀਏਲ ਨੇ ਉੱਤਰ ਦੇ ਕੇ ਆਖਿਆ, - ਪਰਮੇਸ਼ੁਰ ਦਾ ਨਾਮ ਸਦੀ ਤਾਈਂ, ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!