Daniel 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਅਸਥਾਪਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਗਿਆਨੀਆਂ ਨੂੰ ਗਿਆਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।