Daniel 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!
Punjabi Bible 2016 - ਪਵਿੱਤਰ ਬਾਈਬਲ O.V.
ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।