Daniel 2:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਓ ਦਾਦਿਆਂ ਦੇ ਪਰਮੇਸ਼ੁਰ, ਜਿਹ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਅਤੇ ਜੋ ਕੁਝ ਅਸਾਂ ਤੈਥੋਂ ਮੰਗਿਆ ਤੈਂ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੈਂ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।