Daniel 2:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਅਰਦਾਸ ਕੀਤੀ ਕਿ ਮੈਨੂੰ ਯਹੂਦਾਹ ਦੇ ਬੰਧੂਆਂ ਵਿੱਚ ਇੱਕ ਬੰਦਾ ਮਿਲਿਆ ਹੈ ਜਿਹੜਾ ਮਹਾਰਾਜ ਨੂੰ ਅਰਥ ਦੱਸੂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਬੇਨਤੀ ਕੀਤੀ ਕਿ ਮੈਨੂੰ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਮਨੁੱਖ ਮਿਲਿਆ ਹੈ ਜਿਹੜਾ ਰਾਜੇ ਨੂੰ ਸੁਫ਼ਨੇ ਦਾ ਅਰਥ ਦੱਸੇਗਾ।