Daniel 2:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਉਂ ਬੇਲਟਸ਼ੱਸਰ ਸੀ ਪੁੱਛਿਆ, ਕੀ ਤੂੰ ਉਸ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਰ ਉਹ ਦਾ ਅਰਥ ਦੱਸ ਸੱਕਦਾ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ?