Daniel 2:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,