Daniel 2:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਹਾਰਾਜ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਅਗੰਮ ਨੂੰ ਕੀ ਹੋਵੇਗਾॽ ਸੋ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ।