Daniel 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜੇ ਨੇ ਉਨ੍ਹਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ।