Daniel 2:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਿਹਾ ਬੰਦਾ, - ਏਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਏਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਏਹ ਕਿ ਏਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।