Daniel 2:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੀਕ ਭਈ ਇੱਕ ਪੱਥਰ ਬਿਨਾ ਹੱਥ ਲਾਏ ਵੱਢ ਕੇ ਕੱਢਿਆ ਗਿਆ ਜਿਹ ਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ ਟੋਟੇ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।