Daniel 2:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਫ਼ਨਾ ਇਹੀ ਹੈ ਅਤੇ ਅਸੀਂ ਉਹ ਦਾ ਅਰਥ ਮਹਾਰਾਜ ਦੇ ਦਰਬਾਰ ਦੱਸਦੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ।