Daniel 2:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਹਾਰਾਜ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਸ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ ਤੇ ਸ਼ਕਤੀ ਤੇ ਬਲ ਤੇ ਤੇਜ ਦੇ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।