Daniel 2:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਥੇ ਕਿਤੇ ਮਨੁੱਖ ਦੀ ਵੰਸ ਵੱਸਦੀ ਹੈ ਉਸ ਨੇ ਖੇਤ ਦੇ ਜਨਾਉਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨ੍ਹਾਂ ਸਭਨਾਂ ਦਾ ਮਾਲਿਕ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।