Daniel 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਗੋਂ ਕਸਦੀਆਂ ਨੇ ਰਾਜੇ ਦੇ ਦਰਬਾਰ ਅਰਾਮੀ ਬੋਲੀ ਵਿੱਚ ਅਰਦਾਸ ਕੀਤੀ ਭਈ ਹੇ ਮਹਾਰਾਜ, ਸਦਾ ਤਾਈਂ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਹ ਦਾ ਅਰਥ ਦੱਸਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਕਸਦੀਆਂ ਨੇ ਰਾਜੇ ਦੇ ਅੱਗੇ ਅਰਾਮੀ ਭਾਸ਼ਾ ਵਿੱਚ ਬੇਨਤੀ ਕੀਤੀ, ਕਿ ਹੇ ਰਾਜਾ, ਤੁਸੀਂ ਲੰਮੀ ਉਮਰ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਸ ਦਾ ਅਰਥ ਦੱਸਾਂਗੇ।