Daniel 2:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਤਿਵੇਂ ਰਾਜ ਕੁਝ ਤਕੜਾ ਅਤੇ ਕੁਝ ਕਮਜੋਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਉਸੇ ਤਰ੍ਹਾਂ ਰਾਜ ਕੁਝ ਤਕੜਾ ਅਤੇ ਕੁਝ ਕਮਜ਼ੋਰ ਹੋਵੇਗਾ।