Daniel 2:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤੁਸਾਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਓਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਤਿਵੇਂ ਉਨ੍ਹਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ।