Daniel 2:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਨੀਏਲ ਨੇ ਰਾਜੇ ਅੱਗੇ ਅਰਦਾਸ ਕੀਤੀ ਅਰ ਉਹ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਥਾਪਿਆ ਪਰ ਦਾਨੀਏਲ ਰਾਜੇ ਦੀ ਡੇਉੜ੍ਹੀ ਵਿੱਚ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ।