Daniel 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਸੁਫ਼ਨਾ ਤੇ ਉਹ ਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ ਤੇ ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਰ ਉਹ ਦਾ ਅਰਥ ਮੈਨੂੰ ਦੱਸੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ।