Daniel 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ।