Daniel 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਾਜੇ ਨੇ ਉੱਤਰ ਦਿੱਤਾ, ਮੈਂ ਨਿਸੰਗ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਭਈ ਗੱਲ ਮੇਰੇ ਚਿੱਤੋਂ ਜਾਂਦੀ ਰਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਉੱਤਰ ਦਿੱਤਾ, ਮੈਂ ਯਕੀਨਨ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਉਹ ਗੱਲ ਮੇਰੇ ਮਨੋਂ ਜਾਂਦੀ ਰਹੀ ਹੈ।