Daniel 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।