Daniel 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਨ, ਤੁਸੀਂ ਇੱਕ ਹੁਕਮ ਦਿੱਤਾ ਸੀ। ਤੁਸੀਂ ਆਖਿਆ ਸੀ ਕਿ ਹਰ ਉਹ ਬੰਦਾ ਜਿਹੜਾ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੇ ਉਸ ਨੂੰ ਇਹ ਚਾਹੀਦਾ ਹੈ ਕਿ ਸੋਨੇ ਦੇ ਬੁੱਤ ਦੇ ਝੁਕ ਕੇ ਉਸਦੀ ਉਪਾਸਨਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਹਾਰਾਜ, ਤੁਸਾਂ ਇੱਕ ਆਗਿਆ ਦਿੱਤੀ ਸੀ ਭਈ ਹਰ ਇੱਕ ਆਦਮੀ ਜੋ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੇ ਤਾਂ ਡਿੱਗ ਕੇ ਸੋਨੇ ਦੀ ਮੂਰਤ ਨੂੰ ਮੱਥਾ ਟੇਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ