Daniel 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਇਹ ਵੀ ਆਖਿਆ ਸੀ ਕਿ ਜੋ ਕੋਈ ਵੀ ਬੰਦਾ ਝੁਕਦਾ ਨਹੀਂ ਅਤੇ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਦਾ, ਤਾਂ ਉਸ ਬੰਦੇ ਨੂੰ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਡਿੱਗ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।